ਬ੍ਰੇਕਿੰਗ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਡਾ ਫੈਸਲਾ ਲੈਣ ਜਾ ਰਹੇ ਹਨ, ਜਿਸ ਤਹਿਤ ਇੰਟਰਨੈਸ਼ਨਲ ਸਟੂਡੈਂਟਸ ਅਤੇ ਵਰਕ ਪਰਮਿਟ ਵਾਲਿਆਂ ਨੂੰ ਕੰਮ ਦੀਆਂ ਮੌਕਿਆਂ ਵਿੱਚ ਕਟੌਤੀ ਕੀਤੀ ਜਾਵੇਗੀ। ਟਰੂਡੋ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਨੂੰ ਪਹਿਲ ਦਿੱਤੀ ਜਾਵੇਗੀ। ਨਵੇਂ ਸਖ਼ਤ ਨਿਯਮਾਂ ਤਹਿਤ ਅਸਥਾਈ ਕਾਮਿਆਂ ਨੂੰ ਕੰਮ ਮਿਲਣਾ ਮੁਸ਼ਕਲ ਹੋਵੇਗਾ।
ਕਨੇਡਾ ਨੇ ਵਿਦੇਸ਼ੀ ਕਾਮਿਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਵਰਕ ਪਰਮਿਟ ਤੇ ਨਹੀਂ ਮਿਲੇਗਾ ਕੰਮ
RELATED ARTICLES