ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ‘ਚ ਚੱਲ ਰਿਹਾ ਵਿਵਾਦ ਮੰਨਿਆ ਜਾ ਰਿਹਾ ਹੈ। ਕੈਨੇਡਾ ‘ਚ ਲੁਕੇ ਗੋਲਡੀ ਬਰਾੜ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ ਅਤੇ ਭਾਰਤ ਸਰਕਾਰ ਨੇ ਉਸ ਖਿਲਾਫ ਇੰਟਰਪੋਲ ਰੈੱਡ ਨੋਟਿਸ ਵੀ ਜਾਰੀ ਕੀਤਾ ਸੀ।
ਕਨੇਡਾ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਕੀਤਾ ਬਾਹਰ
RELATED ARTICLES