ਕੈਨੇਡਾ ਦੇ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕ੍ਰਿਸਟੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਵਿੱਤ ਮੰਤਰੀ ਦਾ ਅਹੁਦਾ ਛੱਡ ਕੇ ਕਿਸੇ ਹੋਰ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ ਸੀ। ਇਸ ਤੋਂ ਨਾਰਾਜ਼ ਹੋ ਕੇ ਕ੍ਰਿਸਟੀਆ ਨੇ ਕੈਬਨਿਟ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਸਮੇਂ ਤੋਂ ਟਰੂਡੋ ਅਤੇ ਉਹ ਫੈਸਲਿਆਂ ‘ਤੇ ਸਹਿਮਤ ਨਹੀਂ ਹੋ ਰਹੇ ਸਨ।
ਕੈਨੇਡਾ ਦੇ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਨੇ ਦਿੱਤਾ ਅਸਤੀਫਾ
RELATED ARTICLES