HomePunjabi NewsLiberal Breakingਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਵਿਦੇਸ਼ੀ ਕਾਮਿਆਂ ਦੀ ਗਿਣਤੀ...

ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਵਿਦੇਸ਼ੀ ਕਾਮਿਆਂ ਦੀ ਗਿਣਤੀ ਕੀਤੀ ਜਾਵੇਗੀ ਘੱਟ

ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਵੱਡਾ ਝਟਕਾ ਦਿੱਤਾ ਹੈ। PM ਟਰੂਡੋ ਨੇ ਵਿਦੇਸ਼ੀ ਕਾਮਿਆਂ ਨਾਲ ਸਬੰਧਤ ਬਦਲਿਆ ਕਾਨੂੰਨ ਕਿਹਾ- “ਅਸੀਂ ਕੈਨੇਡਾ ‘ਚ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਜਾ ਰਹੇ ਹਾਂ ਹੁਣ ਸਾਡੇ ਕਾਰੋਬਾਰਾਂ ਲਈ ਕੈਨੇਡੀਅਨ ਵਰਕਰਾਂ ਤੇ ਨੌਜਵਾਨਾਂ ‘ਚ ਨਿਵੇਸ਼ ਕਰਨ ਦਾ ਸਮਾਂ ਆ ਗਿਆ ਹੈ”।

RELATED ARTICLES

Most Popular

Recent Comments