HomePunjabi NewsLiberal Breakingਕੈਨੇਡਾ ਦੇ ਪੀਐੱਮ ਮਾਰਕ ਕਾਰਨੀ 26 ਫਰਵਰੀ ਤੋਂ ਭਾਰਤ ਦੇ ਦੌਰੇ 'ਤੇ...

ਕੈਨੇਡਾ ਦੇ ਪੀਐੱਮ ਮਾਰਕ ਕਾਰਨੀ 26 ਫਰਵਰੀ ਤੋਂ ਭਾਰਤ ਦੇ ਦੌਰੇ ‘ਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਨਵੀਂ ਸ਼ੁਰੂਆਤ ਦੀ ਉਮੀਦ

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਫਰਵਰੀ ਤੋਂ 7 ਮਾਰਚ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ ‘ਤੇ ਆ ਰਹੇ ਹਨ। 10 ਦਿਨਾਂ ਦੇ ਇਸ ਦੌਰੇ ਦੀ ਸ਼ੁਰੂਆਤ ਮੁੰਬਈ ਤੋਂ ਹੋਵੇਗੀ ਅਤੇ ਸਮਾਪਤੀ ਨਵੀਂ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗਾਂ ਨਾਲ ਹੋਵੇਗੀ। ਇਹ ਦੌਰਾ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਆਈ ਕੁੜੱਤਣ ਨੂੰ ਦੂਰ ਕਰਨ ਅਤੇ ਇੱਕ ਵੱਡੇ ‘ਰੀਸੈੱਟ’ ਵਜੋਂ ਦੇਖਿਆ ਜਾ ਰਿਹਾ ਹੈ।

RELATED ARTICLES

Most Popular

Recent Comments