ਕੈਨੇਡਾ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ G7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੋਦੀ ਨੇ ਇਹ ਜਾਣਕਾਰੀ X ‘ਤੇ ਪੋਸਟ ਕੀਤੀ। ਮੋਦੀ ਨੇ ਸੱਦਾ ਪੱਤਰ ਲਈ ਕਾਰਨੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕੈਨੇਡੀਅਨ ਚੋਣਾਂ ਜਿੱਤਣ ‘ਤੇ ਵਧਾਈ ਵੀ ਦਿੱਤੀ।
ਕਨੇਡਾ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨੂੰ G7 ਸੰਮੇਲਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੱਦਾ
RELATED ARTICLES