HomePunjabi NewsLiberal Breakingਕਨੇਡਾ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨੂੰ G7 ਸੰਮੇਲਨ ਵਿੱਚ ਹਿੱਸਾ...

ਕਨੇਡਾ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨੂੰ G7 ਸੰਮੇਲਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੱਦਾ

ਕੈਨੇਡਾ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ G7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੋਦੀ ਨੇ ਇਹ ਜਾਣਕਾਰੀ X ‘ਤੇ ਪੋਸਟ ਕੀਤੀ। ਮੋਦੀ ਨੇ ਸੱਦਾ ਪੱਤਰ ਲਈ ਕਾਰਨੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕੈਨੇਡੀਅਨ ਚੋਣਾਂ ਜਿੱਤਣ ‘ਤੇ ਵਧਾਈ ਵੀ ਦਿੱਤੀ।

RELATED ARTICLES

Most Popular

Recent Comments