More
    HomePunjabi NewsLiberal Breakingਪੰਜਾਬ 'ਚ ਨਹਿਰੀ ਪਾਣੀ ਦੀ ਵਰਤੋਂ 21% ਤੋਂ ਵਧ ਕੇ 65% ਹੋਈ...

    ਪੰਜਾਬ ‘ਚ ਨਹਿਰੀ ਪਾਣੀ ਦੀ ਵਰਤੋਂ 21% ਤੋਂ ਵਧ ਕੇ 65% ਹੋਈ ਸੀਐੱਮ ਮਾਨ ਨੇ ਸਿੰਚਾਈ ਸੁਧਾਰਾਂ ਨੂੰ ਦੱਸਿਆ ਵੱਡੀ ਪ੍ਰਾਪਤੀ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਪਹਿਲਾਂ ਦੇ 21 ਫ਼ੀਸਦੀ ਤੋਂ ਵਧ ਕੇ ਹੁਣ 65 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਰਾਣੇ ਨਹਿਰੀ ਸਿਸਟਮ ਨੂੰ ਦਰੁਸਤ ਕਰਕੇ ਖੇਤਾਂ ਦੇ ਆਖਰੀ ਸਿਰੇ ਤੱਕ ਪਾਣੀ ਪਹੁੰਚਾਇਆ ਹੈ। ਇਸ ਕਦਮ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਕਿਸਾਨਾਂ ਦਾ ਖੇਤੀ ਖਰਚਾ ਵੀ ਘਟੇਗਾ।

    RELATED ARTICLES

    Most Popular

    Recent Comments