ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਪਰਿਵਾਰ ਵੱਲੋਂ ਪਿੰਡ ਮੂਸਾ ਵਿਚ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਕੈਂਸਰ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣਾ ਚੈਕਅੱਪ ਕਰਵਾਇਆ।
ਸਿੱਧੂ ਮੂਸੇਵਾਲਾ ਦੇ ਜਨਮ ਦਿਨ ਤੇ ਮੂਸਾ ਪਿੰਡ ਵਿੱਚ ਲਗਾਇਆ ਗਿਆ ਕੈਂਸਰ ਚੈਕਅੱਪ ਕੈਂਪ
RELATED ARTICLES