ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਉਮੀਦਵਾਰ ਅੱਜ ਡੋਰ ਟੂ ਡੋਰ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ, ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਸਵੇਰ ਤੋਂ ਹੀ ਵੱਖ-ਵੱਖ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ।
ਸਾਰੀਆਂ ਪਾਰਟੀਆਂ ਦੇ ਉਮੀਦਵਾਰ ਅੱਜ ਕਰ ਰਹੇ ਹਨ ਡੋਰ ਟੂ ਡੋਰ ਚੋਣ ਪ੍ਰਚਾਰ
RELATED ARTICLES