HomePunjabi NewsLiberal Breakingਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਪੰਜਾਬ ਕਾਂਗਰਸ ਨੇ ਮੁੱਖ ਸਕੱਤਰ ਨੂੰ ਦਿੱਤਾ...

ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਪੰਜਾਬ ਕਾਂਗਰਸ ਨੇ ਮੁੱਖ ਸਕੱਤਰ ਨੂੰ ਦਿੱਤਾ ਮੰਗ ਪੱਤਰ

ਹਰਿਆਣਾ ਪੁਲਿਸ ਵੱਲੋਂ ਦਿੱਲੀ ਵੱਲ ਮਾਰਚ ਕਰ ਰਹੇ ਪੰਜਾਬ ਦੇ ਕਿਸਾਨਾਂ ‘ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਦਾ ਇੱਕ ਵਫ਼ਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।

RELATED ARTICLES

Most Popular

Recent Comments