Home Archive by category Punjabi
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜਲ ਸ੍ਰੋਤ ਵਿਭਾਗ ’ਚ ਕੰਮ ਨਾ ਕਰਨ ਵਾਲੇ ਅਫ਼ਸਰਾਂ, ਮੁਲਾਜ਼ਮਾਂ ’ਤੇ ਛਾਂਟੀ ਦੀ ਤਲਵਾਰ ਲਟਕ ਗਈ ਹੈ। ਜਲ ਸ੍ਰੋਤ ਵਿਭਾਗ ਅਧੀਨ ਵੱਖ-ਵੱਖ ਵਿੰਗਾਂ, ਬ੍ਰਾਂਚਾਂ ਦੇ ਮੁਖੀਆਂ ਨੂੰ ਪੱਤਰ ਭੇਜ ਕੇ 15 ਸਾਲ, 20, 25 ਤੇ 30 ਸਾਲ ਦੀ ਨੌਕਰੀ ਕਰਨ ਵਾਲੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤੁਰੰਤ ਪ੍ਰਭਾਵ ਨਾਲ ਲਿਸਟ ਮੰਗੀ […]
ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ੍ਹ ‘ਚ ਰਹਿਣਾ ਪਵੇਗਾ। ਹਾਈ ਕੋਰਟ ਦੀ ਡਬਲ ਬੈਂਚ ਨੇ ਸੋਮਵਾਰ ਨੂੰ ਇਸ ‘ਤੇ ਸੁਣਵਾਈ ਕਰਨੀ ਸੀ। ਹਾਲਾਂਕਿ ਉਨ੍ਹਾਂ ਨੇ ਇਸ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ਤੈਅ ਕਰਨਗੇ ਕਿ ਕਿਹੜੇ ਜੱਜ ਇਸ ਦੀ ਸੁਣਵਾਈ ਕਰਨਗੇ। ਸਾਫ਼ ਹੈ ਕਿ ਪੂਰੇ ਮਾਮਲੇ ਦੀ ਸੁਣਵਾਈ ਨਵੇਂ ਸਿਰੇ ਤੋਂ ਸ਼ੁਰੂ […]
ਚੰਡੀਗੜ੍ਹ: ਬਿਊਰੋ ਨਿਊਜ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਗਿਆ ਹੈ। ਇਸ ਮੰਤਰੀ ਮੰਡਲ ‘ਚ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁੱਕਾਈ। ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ […]
ਨਵੀਂ ਦਿੱਲੀ, ਬਿਊਰੋ ਨਿਊਜ । ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਪੈਸ਼ਲ ਸੈੱਲ/ਐਨਡੀਆਰ ਦੀ ਇੱਕ ਟੀਮ ਨੇ ਲਾਰੈਂਸ-ਗੋਲਡੀ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ […]
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ 1992 ਬੈਚ ਦੇ ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ (IPS officers Gaurav Yadav) ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਗੌਰਵ ਯਾਦਵ ਨੂੰ ਪੰਜਾਬ ਦਾ ਨਵਾਂ ਡੀ.ਜੀ.ਪੀ. ਲਗਾਇਆ ਗਿਆ ਹੈ ਅਤੇ ਹੁਣ ਯਾਦਵ ਡੀ.ਜੀ.ਪੀ. ਦਾ ਚਾਰਜ ਸੰਭਾਲਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਪੰਜਾਬ ਵਿੱਚ ਅਮਨ […]
ਗੁਰਦਾਸਪੁਰ:ਬਿਊਰੋ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੇਅਦਬੀਆਂ ਦੇ ਮਾਮਲਿਆਂ ਸਬੰਧੀ ਜਾਰੀ ਕੀਤੀ ਰਿਪੋਰਟ ‘ਤੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਗੱਲਬਾਤ ਦੌਰਾਨ ਉਕਤ ਅਹਿਮ ਮਾਮਲੇ ਸਬੰਧੀ ਕਿਹਾ ਕਿ ਇਸ ਰਿਪੋਰਟ ਅਨੁਸਾਰ ਬੇਅਦਬੀ ਕਰਨ ‘ਚ ਸਿਰਫ ਡੇਰਾ […]
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਜ਼ਬਰ ਜਨਾਹ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਨੂੰ ਵੀ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ। ਸਿਮਰਜੀਤ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਮਾਲੇਰਕੋਟਲਾ ਤੋਂ ਗਿ੍ਰਫਤਾਰ […]
ਮੁੰਬਈ/ਬਿਊਰੋ ਨਿਊਜ਼ : ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਮਹਾਰਾਸ਼ਟਰ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਵਿੱਚ ਸਫਲ ਰਹੀ ਹੈ। 287 ਮੈਂਬਰਾਂ ਵਾਲੀ ਅਸੈਂਬਲੀ ਵਿੱਚ ਸ਼ਿੰਦੇ ਸਰਕਾਰ ਦੇ ਹੱਕ ਵਿੱਚ 164 ਵੋਟ ਤੇ ਵਿਰੋਧ ਵਿੱਚ 99 ਵੋਟਾਂ ਪਈਆਂ ਹਨ। ਵੋਟਿੰਗ ਸਮੇਂ 266 ਵਿਧਾਇਕ ਸਦਨ ਵਿਚ ਹਾਜ਼ਰ ਸਨ ਤੇ ਇਨ੍ਹਾਂ ਵਿਚੋਂ 3 ਵਿਧਾਇਕਾਂ ਨੇ ਵੋਟ […]
ਸ਼ਿਮਲਾ/ਬਿਊਰੋ ਨਿਊਜ਼  : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇੇਰੇ ਸਾਢੇ ਅੱਠ ਵਜੇ ਦੇ ਕਰੀਬ ਇਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਤੋਂ ਆ ਰਹੀ ਬੱਸ ਜਾਂਗੜਾ ਪਿੰਡ […]
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਅਸਲੀ ਹੈ ਜਾਂ ਨਕਲੀ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਖਤ ਰੁਖ ਦਿਖਾਇਆ। ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ਵਾਲੇ ਡੇਰਾ ਸ਼ਰਧਾਲੂਆਂ ਨੂੰ ਫਟਕਾਰ ਵੀ ਲਗਾਈ। ਉਨ੍ਹਾਂ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ […]
ਡੇਰਾ ਬੁਲਾਰੇ ਬੋਲੇ-ਹਾਈ ਕੋਰਟ ਪਹੁੰਚੇ ਸ਼ਰਾਰਤੀ ਅਨਸਰ ਡੇਰਾ ਸ਼ਰਧਾਲੂ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਕਲੀ ਹੈ। ਅਸਲੀ ਨੂੰ ਤਾਂ ਰਾਜਸਥਾਨ ਦੇ ਉਦੇਪੁਰ ਤੋਂ ਅਗਵਾ ਕਰ ਲਿਆ ਗਿਆ ਹੈ। ਇਹ ਦਾਅਵਾ ਚੰਡੀਗੜ੍ਹ ਦੇ ਰਹਿਣ ਵਾਲੇ ਡੇਰਾ ਸ਼ਰਧਾਲੂ ਅਸ਼ੋਕ ਕੁਮਾਰ ਅਤੇ ਕੁੱਝ ਹੋਰ ਸ਼ਰਧਾਲੂਆਂ ਨੇ […]
ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਵਿੱਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆ ਰਹੇ ਹਨ। ਇਹ ਖੁਲਾਸਾ ਹੋਇਆ ਹੈ ਕਿ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੁੰਦਰਾ (ਗੁਜਰਾਤ) ਪਹੁੰਚਣ ਤੋਂ ਪਹਿਲਾਂ 57 ਥਾਵਾਂ ‘ਤੇ ਛਿਪੇ ਸਨ।ਮੁੰਦਰਾ ਉਨ੍ਹਾਂ ਦਾ 58ਵਾਂ ਛੁਪਣਗਾਹ ਸੀ – ਜਿੱਥੇ ਪੁਲਿਸ ਨੇ ਮੁਲਜ਼ਮਾਂ […]
ਲੁਧਿਆਣਾ: ਜਬਰ ਜਨਾਹ ਦੇ ਮਾਮਲੇ ‘ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਵਲੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ ‘ਚ ਵਕੀਲਾਂ ਦੀ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਦੋ […]
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਸ ਦੀ […]