ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ ਹੋਏ ਨੇ। ਜਿੱਤ ਹਾਸਿਲ ਕਰਨ ਤੋਂ ਬਾਅਦ ਅੱਜ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹਨ। ਉਨ੍ਹਾਂ ਨੇ ਕੀਰਤਨ ਸੁਣਿਆ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।Continue Reading
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਇਸਤੋਂ ਬਾਅਦ ਹੁਣ ਉਹਨਾਂ ਦੇ ਨਾਲ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨੂੰ ਸਪੈਸ਼ਲ ਇਨਵਾਈਟੀ (Permanent) ਬਣਾਇਆ ਗਿਆ ਹੈ। ਜੋ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।Continue Reading