Home Punjabi Archive by category World
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਵੀਰਵਾਰ (11 ਮਈ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਪ੍ਰਧਾਨਗੀ ‘ਚ ਹੋਈ ਸੁਣਵਾਈ ‘ਚ ਅਦਾਲਤ ਨੇ ਇਮਰਾਨ ਦੀ ਗ੍ਰਿਫਤਾਰੀ ‘ਤੇ ਨਾਰਾਜ਼ਗੀ ਜਤਾਈ।ਇਸ ਦੇ ਨਾਲ ਹੀ ਉਸ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ […]Continue Reading