ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਟਿਕਾਣਿਆਂ ਤੇ ਸੀਬੀਆਈ ਵੱਲੋਂ ਅੱਜ ਦੂਜੇ ਦਿਨ ਵੀ ਰੇਡ ਜਾਰੀ ਹੈ । ਕੱਲ ਤੜਕੇ ਸੀਬੀਆਈ ਨੇ ਰਾਣਾ ਗੁਰਜੀਤ ਸਿੰਘ ਦੇ ਰਿਹਾਇਸ਼ ਅਤੇ ਦਫਤਰ ਤੇ ਛਾਪੇਮਾਰੀ ਕੀਤੀ ਸੀ। ਉਸ ਤੋਂ ਬਾਅਦ ਇਹ ਛਾਪੇਮਾਰੀ ਅੱਜ ਵੀ ਜਾਰੀ ਹੈ। CBI ਦੀ ਟੀਮ ਵੱਲੋਂ ਆਮਦਨੀ ਤੇ ਭਰੇ ਹੋਏ ਟੈਕਸਾਂ ਦੀ ਪੂਰੀ ਤਰ੍ਹਾਂ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਟਿਕਾਣਿਆਂ ਤੇ ਸੀਬੀਆਈ ਵੱਲੋਂ ਅੱਜ ਦੂਜੇ ਦਿਨ ਵੀ ਰੇਡ ਜਾਰੀ
RELATED ARTICLES