ਰੂਸ ਵਿੱਚ ਫ਼ਸੇ ਹੋਏ ਪੰਜਾਬ ਨੌਜਵਾਨਾਂ ਦੇ ਮਾਮਲੇ ਵਿੱਚ ਹੁਣ CBI ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੀਬੀਆਈ ਨੇ 19 ਲੋਕਾਂ ਖਿਲਾਫ਼ FIR ਦਰਜ ਕੀਤੀ ਹੈ। ਜਿਨ੍ਹਾਂ ਲੋਕਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਉਹਨਾਂ ਵਿੱਚ ਮਹਾਂਰਾਸ਼ਟਰ ਦੇ 6 , ਤਾਮਿਲਨਾਡੂ ਦੇ 3, ਕੇਰਲਾ ਦੇ 2 ਅਤੇ ਹਰਿਆਣਾ ਅਤੇ ਦਿੱਲੀ ਨਾਲ ਸਬੰਧਿਤ 2 ਲੋਕਾਂ ਖਿਲਾਫ਼ ਮੁਨੱਖੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਰੂਸ ਵਿੱਚ ਫਸੇ ਹੋਏ ਪੰਜਾਬ ਦੇ ਨੌਜਵਾਨਾਂ ਦੇ ਮਾਮਲੇ ਵਿੱਚ ਸੀਬੀਆਈ ਨੇ 19 ਲੋਕਾਂ ਖਿਲਾਫ ਦਰਜ ਕੀਤੀ ਐਫਆਈਆਰ
RELATED ARTICLES