More
    HomePunjabi NewsLiberal BreakingCBSE ਨੇ ਦਸਵੀਂ ਦਾ ਨਤੀਜਾ ਕੀਤਾ ਐਲਾਨ; ਪਹਿਲੀ ਵਾਰ ਅਪ੍ਰੈਲ ਮਹੀਨੇ ਵਿੱਚ...

    CBSE ਨੇ ਦਸਵੀਂ ਦਾ ਨਤੀਜਾ ਕੀਤਾ ਐਲਾਨ; ਪਹਿਲੀ ਵਾਰ ਅਪ੍ਰੈਲ ਮਹੀਨੇ ਵਿੱਚ ਆਇਆ ਰਿਜ਼ਲਟ।

    ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਹੋਣ ਕਾਰਨ ਬੋਰਡ ਨੇ ਪਹਿਲੀ ਵਾਰ ਅਪ੍ਰੈਲ ਵਿੱਚ ਨਤੀਜਾ ਜਾਰੀ ਕੀਤਾ ਹੈ। ਵਿਦਿਆਰਥੀ ਆਪਣਾ ਨਤੀਜਾ ਉਮੰਗ ਐਪ ਅਤੇ ਡਿਜੀਲਾਕਰ ਰਾਹੀਂ ਦੇਖ ਸਕਦੇ ਹਨ। ਇਸ ਸਾਲ 25 ਲੱਖ ਤੋਂ ਵੱਧ ਵਿਦਿਆਰਥੀਆਂ ਨੇ 83 ਵਿਸ਼ਿਆਂ ਦੀ ਪ੍ਰੀਖਿਆ ਦਿੱਤੀ ਸੀ।

    RELATED ARTICLES

    Most Popular

    Recent Comments