CBSE ਦੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 3ਵੀਂ ਅਤੇ 6ਵੀਂ ਜਮਾਤ ਦੀਆਂ ਕਿਤਾਬਾਂ ‘ਚ ਬਦਲਾਅ ਕੀਤਾ ਹੈ। ਸੀਬੀਐਸਈ ਨੇ ਇਸ ਸਬੰਧ ਵਿੱਚ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੀਬੀਐਸਈ ਨੇ ਆਪਣੇ ਸਾਰੇ ਸਕੂਲਾਂ ਨੂੰ ਐਨਸੀਆਰਈਟੀ ਦੁਆਰਾ ਨਿਰਧਾਰਤ 3 ਅਤੇ 6ਵੀਂ ਜਮਾਤਾਂ ਲਈ ਨਵੇਂ ਸਿਲੇਬਸ ਅਤੇ ਪਾਠ ਪੁਸਤਕਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
CBSE ਨੇ ਤੀਜੀ ਅਤੇ ਛੇਵੀਂ ਕਲਾਸ ਦੀਆਂ ਕਿਤਾਬਾਂ ਵਿੱਚ ਕੀਤਾ ਬਦਲਾਅ
RELATED ARTICLES