ਦਿੱਗਜ ਕਾਰੋਬਾਰੀ ਰਤਨ ਟਾਟਾ ਦੀ ਦੇਹ ਨੂੰ ਨਰੀਮਨ ਪੁਆਇੰਟ ਸਥਿਤ NCPA ‘ਚ ਰੱਖਿਆ ਗਿਆ ਹੈ। ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਦੀਆਂ ਪ੍ਰਮੁੱਖ ਹਸਤੀਆਂ ਪਹੁੰਚ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਮੁਕੇਸ਼ ਅੰਬਾਨੀ ਅਤੇ ਕੁਮਾਰ ਮੰਗਲਮ ਬਿਰਲਾ ਸਮੇਤ ਰਾਜਨੀਤੀ, ਖੇਡਾਂ ਅਤੇ ਕਾਰੋਬਾਰ ਦੀਆਂ ਕਈ ਹਸਤੀਆਂ ਨੇ ਟਾਟਾ ਨੂੰ ਸ਼ਰਧਾਂਜਲੀ ਦਿੱਤੀ। ਅਮਿਤਾਭ ਬੱਚਨ ਨੇ ਲਿਖਿਆ ਕਿ ਇੱਕ ਯੁੱਗ ਦਾ ਅੰਤ ਹੋ ਗਿਆ ਹੈ।
ਦਿੱਗਜ ਕਾਰੋਬਾਰੀ ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੀਆਂ ਦੇਸ਼ ਭਰ ਦੀਆਂ ਹਸਤੀਆਂ
RELATED ARTICLES