ਚੰਡੀਗੜ੍ਹ: ਪੰਜਾਬ ਵਿੱਚ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਦਸੰਬਰ ਤੋਂ ਹੋਵੇਗੀ। ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਚੰਡੀਗੜ੍ਹ ਵਿੱਚ ਹੋਈ ਕਾਨਫਰੰਸ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਮਰਦਮਸ਼ੁਮਾਰੀ ਲਈ ਵਿਆਪਕ ਰੂਪ-ਰੇਖਾ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਰਕਾਰ ਵੱਲੋਂ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵਿਭਾਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਬ੍ਰੇਕਿੰਗ : ਪੰਜਾਬ ਵਿੱਚ ਦਸੰਬਰ ਤੋਂ ਮਰਦਮਸ਼ੁਮਾਰੀ ਸ਼ੁਰੂ, 2027 ਤਿਆਰੀਆਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ
RELATED ARTICLES


