HomePunjabi NewsLiberal Breakingਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਸੀਬੀਆਈ ਨੂੰ ਕੇਂਦਰ ਨੂੰ ਦਿੱਤੀ...

ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਸੀਬੀਆਈ ਨੂੰ ਕੇਂਦਰ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਨੇ ਬਿਹਾਰ ਦੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਸੀਬੀਆਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਬੀਆਈ ਨੇ ਇਹ ਜਾਣਕਾਰੀ ਰਾਉਸ ਐਵੇਨਿਊ ਕੋਰਟ ਨੂੰ ਦਿੱਤੀ ਹੈ। ਇਸ ਤੋਂ ਪਹਿਲਾਂ 18 ਸਤੰਬਰ ਨੂੰ ਰਾਉਸ ਐਵੇਨਿਊ ਕੋਰਟ ਨੇ ਲੈਂਡ ਮਨੀ ਲਾਂਡਰਿੰਗ ਮਾਮਲੇ ‘ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਖਿਲੇਸ਼ਵਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਿਰਨ ਦੇਵੀ ਨੂੰ ਵੀ ਸੰਮਨ ਭੇਜੇ ਹਨ।

RELATED ARTICLES

Most Popular

Recent Comments