Sunday, May 19, 2024
HomePunjabi NewsLiberal Breaking"ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ" : ਸੁਨੀਤਾ ਕੇਜਰੀਵਾਲ

“ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ” : ਸੁਨੀਤਾ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ। ਜੇਲ੍ਹ ਵਿੱਚ ਉਸ ਨੂੰ ਸਹੀ ਦਵਾਈ ਨਹੀਂ ਦਿੱਤੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ। ਇਹ ਸਰਕਾਰ ਦੀ ਤਾਨਾਸ਼ਾਹੀ ਨੂੰ ਦਰਸਾਉਂਦਾ ਹੈ। ਸੁਨੀਤਾ ਰਾਂਚੀ ‘ਚ I.N.D.I.A ਦੀ ਰੈਲੀ ਨੂੰ ਸੰਬੋਧਨ ਕਰ ਰਹੀ ਸੀ।

RELATED ARTICLES

Most Popular

Recent Comments