ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈਂਦਿਆਂ ਆਪਣਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਇਹ ਫੈਸਲਾ ਵਿਦਿਆਰਥੀ ਯੂਨੀਅਨਾਂ ਅਤੇ ਕਈ ਰਾਜਨੀਤਿਕ ਨੇਤਾਵਾਂ ਦੇ ਕਈ ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਲਿਆ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਾਪਸ ਲੈਣ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ।
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਂਸਲਾ ਵਾਪਸ ਲਿਆ
RELATED ARTICLES


