HomePunjabi NewsLiberal Breakingਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਸਾਂਝੇ ਕਿਸਾਨ ਮੋਰਚੇ ਵਲੋਂ...

ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਸਾਂਝੇ ਕਿਸਾਨ ਮੋਰਚੇ ਵਲੋਂ ਕੀਤਾ ਜਾਵੇਗਾ ਚੱਕਾ ਜਾਮ

ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਮੁੱਖ ਸੜਕਾਂ ਜਾਮ ਕਰਨਗੇ।

RELATED ARTICLES

Most Popular

Recent Comments