ਪੰਜਾਬ ਵਕਫ ਬੋਰਡ ਦੇ ਗਠਨ ਦੇ ਨੋਟੀਫਿਕੇਸ਼ਨ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਵਕਫ ਬੋਰਡ ਅਤੇ ਬੋਰਡ ਦੇ ਸਾਰੇ ਨਾਮਜ਼ਦ ਮੈਂਬਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਵਕੀਲ ਅਤੇ ਪਟੀਸ਼ਨਕਰਤਾ ਮੁਹੰਮਦ ਅਰਸ਼ਦ ਨੇ ਅਦਾਲਤ ਨੂੰ ਦਸਿਆ ਕਿ ਬੋਰਡ ਵਿਚ ਸਾਰੇ ਮੈਂਬਰਾਂ ਨੂੰ ਨਾਮਜ਼ਦ ਕਰਦੇ ਸਮੇਂ ਧਾਰਾ 14, ਵਕਫ ਐਕਟ 1995 ਅਤੇ ਪੰਜਾਬ ਵਕਫ ਨਿਯਮ 2018 ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।
ਪੰਜਾਬ ਵਕਫ ਬੋਰਡ ਦੇ ਗਠਨ ਲਈ ਨੋਟੀਫਿਕੇਸ਼ਨ ਨੂੰ ਚੁਣੌਤੀ
RELATED ARTICLES