ਭਾਰਤੀ ਟੀਮ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਅੱਜ ਬੰਗਲਾਦੇਸ਼ ਖ਼ਿਲਾਫ਼ ਮੈਚ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਦੋਵੇਂ ਟੀਮਾਂ ਗਰੁੱਪ-ਏ ਵਿੱਚ ਸ਼ਾਮਲ ਹਨ। ਟੀਮ ਇੰਡੀਆ ਆਸਟ੍ਰੇਲੀਆ ਦੇ ਨਾਲ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮ ਹੈ। ਦੋਵਾਂ ਨੇ 2-2 ਖਿਤਾਬ ਜਿੱਤੇ ਹਨ। ਇਸ ਦੇ ਨਾਲ ਹੀ ਬੰਗਲਾਦੇਸ਼ ਆਪਣੇ ਪਹਿਲੇ ਖਿਤਾਬ ਦੀ ਭਾਲ ਕਰ ਰਿਹਾ ਹੈ।
ਚੈਂਪੀਅਨ ਟਰਾਫੀ 2025: ਭਾਰਤ ਬਨਾਮ ਬੰਗਲਾਦੇਸ਼ ਮੈਚ ਅੱਜ
RELATED ARTICLES