ਚੈਂਪੀਅਨਸ ਟਰਾਫੀ 2025 ਦੇ ਗਰੁੱਪ ਪੜਾਅ ਵਿੱਚ ਅੱਜ ਸੁਪਰ ਸੰਡੇ ਹੈ। ਟੂਰਨਾਮੈਂਟ ਦਾ ਸਭ ਤੋਂ ਵੱਡਾ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ ‘ਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੈ। ਭਾਰਤ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾਇਆ ਸੀ। ਜਦਕਿ ਪਾਕਿਸਤਾਨ ਨੂੰ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਚੈਂਪੀਅਨਸ ਟਰਾਫੀ 2025 ਦਾ ਮਹਾ ਮੁਕਾਬਲਾ ਭਾਰਤ ਬਨਾਮ ਪਾਕਿਸਤਾਨ ਮੈਚ ਅੱਜ
RELATED ARTICLES