ਚੈਂਪੀਅਨਸ ਟਰਾਫੀ 2025 ਦਾ 7ਵਾਂ ਮੈਚ ਰਾਵਲਪਿੰਡੀ ਸਟੇਡੀਅਮ ‘ਚ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਫਿਲਹਾਲ ਮੀਂਹ ਕਾਰਨ ਟਾਸ ‘ਚ ਦੇਰੀ ਹੋਈ ਹੈ। ਜੇਕਰ ਮੀਂਹ ਰੁਕ ਜਾਂਦਾ ਹੈ ਤਾਂ 8 ਵਜੇ ਤੱਕ 20-20 ਓਵਰਾਂ ਦਾ ਮੈਚ ਖੇਡਿਆ ਜਾ ਸਕਦਾ ਹੈ। ਦੋਵੇਂ ਟੀਮਾਂ ਚੈਂਪੀਅਨਜ਼ ਟਰਾਫੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਆਪਣਾ ਪਹਿਲਾ ਮੈਚ ਜਿੱਤ ਕੇ ਇਸ ਚੈਂਪੀਅਨਜ਼ ਟਰਾਫੀ ਵਿੱਚ ਉਤਰ ਰਹੀਆਂ ਹਨ।
ਚੈਂਪੀਅਨਸ ਟਰਾਫੀ 2025 : ਦੱਖਣੀ ਅਫ਼ਰੀਕਾ ਅਤੇ ਆਸਟ੍ਰੇਲੀਆ ਮੈਚ ਤੇ ਬਾਰਿਸ਼ ਦਾ ਸਾਇਆ
RELATED ARTICLES