ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੈਂਪੀਅਨਸ ਟਰਾਫੀ ਦਾ ਫਾਈਨਲ ਮੁਕਾਬਲਾ ਐਤਵਾਰ ਅੱਜ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 25 ਸਾਲ ਬਾਅਦ ਇਸ ਟੂਰਨਾਮੈਂਟ ਦੇ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਨਿਊਜ਼ੀਲੈਂਡ ਨੇ ਦੋ ਖ਼ਿਤਾਬੀ ਮੁਕਾਬਲੇ ਭਾਰਤ ਤੋਂ ਜਿੱਤੇ ਹਨ ਜਿਸ ਕਰਕੇ ਇਸ ਮੈਚ ਦੇ ਵਿੱਚ ਨਿਊਜ਼ੀਲੈਂਡ ਦਾ ਪਲੜਾ ਭਾਰੀ ਲੱਗ ਰਿਹਾ ਹੈ ਪਰ ਮੌਜੂਦਾ ਫਾਰਮ ਨੂੰ ਦੇਖ ਕੇ ਭਾਰਤੀ ਟੀਮ ਨਿਊਜ਼ੀਲੈਂਡ ਟੀਮ ਨੂੰ ਕੜੀ ਟੱਕਰ ਦੇ ਸਕਦੀ ਹੈ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੈਂਪੀਅਨਸ ਟਰਾਫੀ ਦਾ ਫਾਈਨਲ ਮੁਕਾਬਲਾ ਅੱਜ
RELATED ARTICLES