ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਆਖਰੀ ਗਰੁੱਪ ਮੈਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਡੇਰਿਲ ਮਿਸ਼ੇਲ ਦੀ ਟੀਮ ‘ਚ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ‘ਚ ਹਰਸ਼ਿਤ ਰਾਣਾ ਦੀ ਜਗ੍ਹਾ ਵਰੁਣ ਚੱਕਰਵਰਤੀ ਨੂੰ ਮੌਕਾ ਦਿੱਤਾ ਗਿਆ ਹੈ।
ਚੈਂਪੀਅਨਸ ਟਰਾਫ਼ੀ : ਭਾਰਤ ਅਤੇ ਨਿਊਜ਼ੀਲੈਂਡ ਦਾ ਮੁਕਾਬਲਾ ਅੱਜ
RELATED ARTICLES