ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਕਾਰਨ ਅੱਜ ਅਤੇ ਕੱਲ੍ਹ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਪੱਛਮੀ ਗੜਬੜ ਬਹੁਤ ਪ੍ਰਭਾਵਸ਼ਾਲੀ ਨਹੀਂ ਹੈ।
ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ
RELATED ARTICLES