HomePunjabi NewsLiberal Breakingਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਹਲਕੀ ਅਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਇਹਨਾਂ ਜਿਲ੍ਹਿਆਂ ਵਿੱਚ ਹਲਕੀ ਅਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲਈ ਅੱਜ ਮੀਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਭਲਕੇ ਯਾਨੀ ਸ਼ਨੀਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ ‘ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

RELATED ARTICLES

Most Popular

Recent Comments