ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਪੁੱਜੇ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ‘ਚ ਸ਼ਾਮਲ ਕੁਝ ਨਾਂ ਬਾਹਰ ਹੋ ਸਕਦੇ ਹਨ, ਜਦਕਿ ਕੁਝ ਨਵੇਂ ਨਾਂ ਮੰਤਰੀ ਮੰਡਲ ‘ਚ ਸ਼ਾਮਲ ਕੀਤੇ ਜਾ ਸਕਦੇ ਹਨ।
ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ, ਕੁਝ ਨਵੇਂ ਨਾਂ ਮੰਤਰੀ ਮੰਡਲ ‘ਚ ਹੋ ਸਕਦੇ ਹਨ ਸ਼ਾਮਲ
RELATED ARTICLES