HomePunjabi NewsLiberal Breakingਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ਲਈ ਯੈਲੋ...

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ

ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ ‘ਚ ਬਾਰਿਸ਼ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ।

RELATED ARTICLES

Most Popular

Recent Comments