ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਕੱਲ੍ਹ 31 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
RELATED ARTICLES


