ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰੇ ਅਤੇ ਸ਼ਾਮ ਨੂੰ ਠੰਡ ਵਧ ਗਈ ਹੈ। ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ, ਜਿਸ ਨਾਲ ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ 0.1 ਡਿਗਰੀ ਘਟਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ।
ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ
RELATED ARTICLES