ਅੱਜ ਚਾਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ
RELATED ARTICLES