ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਦੇ 606 ਨਵੇਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ‘ਮਿਸ਼ਨ ਰੁਜ਼ਗਾਰ’ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ 61,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ 13,765 ਅਧਿਆਪਕ ਸ਼ਾਮਲ ਹਨ। ਮਾਨ ਨੇ ਨਵੇਂ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਨਿਭਾਉਣ ਦਾ ਸੱਦਾ ਦਿੱਤਾ।
ਚੰਡੀਗੜ੍ਹ: ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਮਿਲੇ ਨਿਯੁਕਤੀ ਪੱਤਰ
RELATED ARTICLES


