ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਵਾਰ ਮੁੜ ਵਧਾਇਆ ‘ਲੋਕਡਾਊਨ’

ਪੰਜਾਬੀ ਡੈਸਕ:- ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਲਗਾਏ ਗਏ ਲੋਕਡਾਊਨ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਗਿਆ ਹੈ।

Chandigarh lifts weekend lockdown; shops, markets to remain open

ਇਸ ਤੋਂ ਇਲਾਵਾ ਦੁਕਾਨਾਂ ਖੋਲ੍ਹਣ ਦੇ ਸਮੇਂ ‘ਚ ਵੀ ਤਬਦੀਲੀ ਆਈ ਹੈ। ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹ ਸਕਦੀਆਂ ਹਨ। ਸੈਲੂਨ ਖੋਲ੍ਹਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੋਲ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

MUST READ