HomePunjabi NewsLiberal Breakingਅਦਾਕਾਰਾ ਅਤੇ MP ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਜਾਰੀ ਕੀਤੇ ਸੰਮਨ

ਅਦਾਕਾਰਾ ਅਤੇ MP ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਜਾਰੀ ਕੀਤੇ ਸੰਮਨ

ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਆਉਣ ਵਾਲੀ ਫਿਲਮ ਐਮਰਜੈਂਸੀ ‘ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ। ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ।

RELATED ARTICLES

Most Popular

Recent Comments