More
    HomePunjabi NewsEntertainmentਬ੍ਰੇਕਿੰਗ: ਵੈੱਬ ਸੀਰੀਜ਼ ਵਿਵਾਦ 'ਚ ਘਿਰੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ...

    ਬ੍ਰੇਕਿੰਗ: ਵੈੱਬ ਸੀਰੀਜ਼ ਵਿਵਾਦ ‘ਚ ਘਿਰੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ

    ਚੰਡੀਗੜ੍ਹ: ਵੈੱਬ ਸੀਰੀਜ਼ ‘ਲੁੱਖੇ’ ਵਿੱਚ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਡਾਇਲਾਗ ਬੋਲਣ ਦੇ ਮਾਮਲੇ ਵਿੱਚ ਘਿਰੇ ਅਦਾਕਾਰ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਚੰਡੀਗੜ੍ਹ ਅਦਾਲਤ ਵਿੱਚ ਸੁਣਵਾਈ ਹੋਵੇਗੀ। ਐਡਵੋਕੇਟ ਉੱਜਵਲ ਭਸੀਨ ਦੀ ਸ਼ਿਕਾਇਤ ‘ਤੇ ਸੈਕਟਰ-36 ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਬਚਾਅ ਪੱਖ ਮੁਤਾਬਕ ਇਹ ਸਿਰਫ਼ ਇੱਕ ਫ਼ਿਲਮੀ ਕਿਰਦਾਰ ਸੀ, ਜਦਕਿ ਸ਼ਿਕਾਇਤਕਰਤਾ ਨੇ ਇਸ ਨੂੰ ਔਰਤਾਂ ਦਾ ਅਪਮਾਨ ਦੱਸਿਆ ਹੈ।

    RELATED ARTICLES

    Most Popular

    Recent Comments