ਚੰਡੀਗੜ੍ਹ ਸਿੱਖਿਆ ਵਿਭਾਗ ਨੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਤੋਂ ਖੁੰਝੇ ਵਿਦਿਆਰਥੀਆਂ ਨੂੰ ਇੱਕ ਆਖਰੀ ਮੌਕਾ ਦਿੱਤਾ ਹੈ। ਹੁਣ ਉਹ 24 ਤੋਂ 26 ਜੁਲਾਈ ਤੱਕ ਫੀਸਾਂ ਭਰ ਸਕਦੇ ਹਨ। ਇਹ ਮੌਕਾ ਖਾਸ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਲਈ ਹੈ ਜਿਨ੍ਹਾਂ ਨੂੰ ਪਹਿਲੀ ਕੌਂਸਲਿੰਗ ਵਿੱਚ ਸਕੂਲ ਮਿਲਿਆ ਸੀ, ਪਰ ਕਿਸੇ ਕਾਰਨ ਕਰਕੇ ਉਹ ਸਮੇਂ ਸਿਰ ਫੀਸਾਂ ਨਹੀਂ ਭਰ ਸਕੇ। ਮਾਪਿਆਂ ਦੀ ਮੰਗ ‘ਤੇ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਬੱਚਿਆਂ ਦਾ ਸਾਲ ਬਰਬਾਦ ਨਾ ਹੋਵੇ।
ਚੰਡੀਗੜ੍ਹ ਸਿੱਖਿਆ ਵਿਭਾਗ ਨੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਤੋਂ ਖੁੰਝੇ ਵਿਦਿਆਰਥੀਆਂ ਨੂੰ ਦਿੱਤਾ ਇੱਕ ਹੋਰ ਮੌਕਾ
RELATED ARTICLES