ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਆਈਏਐੱਸ ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ‘ਚੰਡੀਗੜ੍ਹ’ ਪੰਜਾਬ ਦੀ ਰਾਜਧਾਨੀ ਨਹੀਂ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜੂ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਆਰਟੀਆਈ ਰਾਹੀਂ ਪੰਜਾਬ ਸਰਕਾਰ ਕੋਲੋਂ 1966 ਵਿੱਚ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਘੋਸ਼ਿਤ ਕਰਨ ਸੰਬੰਧੀ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਮੰਗੀ ਸੀ। ਜਿਸ ਵਿੱਚ ਇਹ ਖੁਲਾਸਾ ਹੋਇਆ ਹੈ।
‘ਚੰਡੀਗੜ੍ਹ’ ਪੰਜਾਬ ਦੀ ਰਾਜਧਾਨੀ ਨਹੀਂ, ਭਾਜਪਾ ਆਗੂ ਨੇ ਕੀਤਾ ਖ਼ੁਲਾਸਾ
RELATED ARTICLES