HomePunjabi NewsLiberal Breakingਚੰਡੀਗੜ੍ਹ ਮੇਅਰ ਚੋਣ ਮਾਮਲਾ ਭਖਿਆ, ਪ੍ਰਿਯੰਕਾ ਗਾਂਧੀ ਨੇ ਭਾਜਪਾ ਤੇ ਚੁੱਕੇ ਸਵਾਲ

ਚੰਡੀਗੜ੍ਹ ਮੇਅਰ ਚੋਣ ਮਾਮਲਾ ਭਖਿਆ, ਪ੍ਰਿਯੰਕਾ ਗਾਂਧੀ ਨੇ ਭਾਜਪਾ ਤੇ ਚੁੱਕੇ ਸਵਾਲ

ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਮਾਮਲੇ ਅਤੇ ਇਸ ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਸਿਆਸਤ ਹੋਰ ਗਰਮ ਹੋ ਗਈ ਹੈ। ਵਿਰੋਧੀ ਧਿਰ ਇਸ ਮਾਮਲੇ ਨੂੰ ਲੈ ਕੇ ਭਾਜਪਾ ਨੂੰ ਘੇਰ ਰਹੀ ਹੈ। ਹੁਣ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਤੰਤਰ ਨੂੰ ਦਬਾ ਰਹੀ ਹੈ।

RELATED ARTICLES

Most Popular

Recent Comments