More
    HomePunjabi NewsLiberal Breakingਜਲੰਧਰ-ਅੰਮ੍ਰਿਤਸਰ ਧਮਾਕਿਆਂ ਮਗਰੋਂ ਚੰਡੀਗੜ੍ਹ 'ਚ ਹਾਈ ਅਲਰਟ; ਪੰਜਾਬ ਪੁਲਿਸ ਹੈੱਡਕੁਆਰਟਰ ਦੇ ਗੇਟ...

    ਜਲੰਧਰ-ਅੰਮ੍ਰਿਤਸਰ ਧਮਾਕਿਆਂ ਮਗਰੋਂ ਚੰਡੀਗੜ੍ਹ ‘ਚ ਹਾਈ ਅਲਰਟ; ਪੰਜਾਬ ਪੁਲਿਸ ਹੈੱਡਕੁਆਰਟਰ ਦੇ ਗੇਟ ਕੀਤੇ ਬੁਲੇਟਪਰੂਫ

    ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਮੁੱਖ ਦਫ਼ਤਰ ਦੇ ਗੇਟ ਨੂੰ ਬੁਲੇਟਪਰੂਫ ਕਰ ਦਿੱਤਾ ਗਿਆ ਹੈ ਅਤੇ ਉੱਥੇ ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ। ਪੂਰੇ ਸ਼ਹਿਰ ਵਿੱਚ ਨਾਕਾਬੰਦੀ ਸਖ਼ਤ ਕਰ ਦਿੱਤੀ ਗਈ ਹੈ ਅਤੇ ਪੁਲਿਸ ਹਰ ਸ਼ੱਕੀ ਗਤੀਵਿਧੀ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ।

    RELATED ARTICLES

    Most Popular

    Recent Comments