HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ...

ਬ੍ਰੇਕਿੰਗ: ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਚੰਡੀਗੜ੍ਹ: ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ। ਇਸੇ ਤਹਿਤ ਵੀਰਵਾਰ ਸਵੇਰੇ ਕਈ ਨਾਮਵਰ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਨਵੀਆਂ ਈਮੇਲਾਂ ਪ੍ਰਾਪਤ ਹੋਈਆਂ। ਇਸ ਅਲਰਟ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਿਸ, ਸਥਾਨਕ ਪ੍ਰਸ਼ਾਸਨ ਅਤੇ ਬੰਬ ਖੋਜ ਦਸਤੇ ਪ੍ਰਭਾਵਿਤ ਸਕੂਲਾਂ ਵਿੱਚ ਪਹੁੰਚ ਗਏ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰਕੇ ਡੂੰਘਾਈ ਨਾਲ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

RELATED ARTICLES

Most Popular

Recent Comments