ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਸਥਿਤੀ ਦਿੱਲੀ ਨਾਲੋਂ ਵੀ ਗੰਭੀਰ ਹੋ ਗਈ ਹੈ। ਚੰਡੀਗੜ੍ਹ ਦਾ AQI ਸੋਮਵਾਰ ਸਵੇਰੇ 5 ਵਜੇ 341 ਦਰਜ ਕੀਤਾ ਗਿਆ। ਭਾਵੇਂ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਹਵਾ ਵੀ ਪ੍ਰਦੂਸ਼ਿਤ ਹੈ, ਪਰ ਮੰਡੀ ਗੋਬਿੰਦਗੜ੍ਹ ਦਾ ਤਾਂ ਸਭ ਤੋਂ ਬੁਰਾ ਹਾਲ ਹੈ।
ਚੰਡੀਗੜ੍ਹ ਦਾ AQI 341 ਦਰਜ, ਸਾਂਹ ਲੈਣਾ ਹੋਇਆ ਔਖਾ
RELATED ARTICLES