Wednesday, July 3, 2024
HomePunjabi NewsLiberal Breakingਪੰਜਾਬ ਦੇ ਮੌਸਮ 'ਚ ਬਦਲਾਅ, ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ...

ਪੰਜਾਬ ਦੇ ਮੌਸਮ ‘ਚ ਬਦਲਾਅ, ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹੀਟ ਵੇਵ ਅਤੇ ਕੁਝ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਸੂਬੇ ‘ਚ 4 ਜੂਨ ਤੱਕ ਰਲਵਾਂ-ਮਿਲਵਾਂ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ।

RELATED ARTICLES

Most Popular

Recent Comments