ਪੰਜਾਬ ਵਿੱਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲੀ। ਫਰੀਦਕੋਟ ਵਿੱਚ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 2 ਦਿਨ ਤੱਕ ਮੌਸਮ ਅਜਿਹਾ ਹੀ ਰਹੇਗਾ। 27 ਅਗਸਤ ਤੋਂ ਬਾਅਦ ਮੌਸਮ ‘ਚ ਬਦਲਾਅ ਹੋਵੇਗਾ।
ਪੰਜਾਬ ਦੇ ਮੌਸਮ ਵਿੱਚ ਆਇਆ ਬਦਲਾਅ, ਜਾਣੋ ਬਾਰਿਸ਼ ਦੀ ਕਿੰਨੀ ਹੈ ਸੰਭਾਵਨਾ
RELATED ARTICLES