ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਸਰਗਰਮ ਹੋਣ ਕਾਰਨ ਪੈਦਾ ਹੋਈ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।
ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਵਿੱਚ ਬਦਲਾਅ, ਹਲਕੀ ਤੋਂ ਦਰਮਿਆਨੀ ਬਾਰਿਸ਼
RELATED ARTICLES